ਸਾਬਕਾ 'ਆਪ' ਵਿਧਾਇਕ ਮਕੋਕਾ ਮਾਮਲਾ : ਜਸਟਿਸ ਸਵਰਣਾ ਕਾਂਤਾ ਸ਼ਰਮਾ ਨੇ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਤੋਂ ਖ਼ੁਦ ਨੂੰ ਕੀਤਾ ਅਲੱਗ
ਨਵੀਂ ਦਿੱਲੀ, 20 ਅਪ੍ਰੈਲ - ਦਿੱਲੀ ਹਾਈ ਕੋਰਟ ਦੇ ਜੱਜ ਜਸਟਿਸ ਸਵਰਣਾ ਕਾਂਤਾ ਸ਼ਰਮਾ ਨੇ ਮਕੋਕਾ ਮਾਮਲੇ ਵਿੱਚ 'ਆਪ' ਨੇਤਾ ਨਰੇਸ਼ ਬਾਲਿਆਨ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਤੋਂ ਖ਼ੁਦ ਨੂੰ ਅਲੱਗ ਕਰ ਲਿਆ ਹੈ। ਮਾਮਲਾ ਹੁਣ 23 ਅਪ੍ਰੈਲ ਨੂੰ ਕਿਸੇ ਹੋਰ ਜੱਜ ਦੇ ਸਾਹਮਣੇ ਸੂਚੀਬੱਧ ਹੈ।
;
;
;
;
;
;
;