JALANDHAR WEATHER

ਲਾਰੈਂਸ ਆਫ਼ ਪੰਜਾਬ ’ਤੇ ਪਾਬੰਦੀ ਲੱਗਣ ਤੋਂ ਬਾਅਦ ਰਾਜਾ ਵੜਿੰਗ ਸਮੇਤ 7 ਨੂੰ ਮਿਲੀਆਂ ਧਮਕੀਆਂ

ਚੰਡੀਗੜ੍ਹ, 25 ਅਪ੍ਰੈਲ- ਲਾਰੈਂਸ ਆਫ਼ ਪੰਜਾਬ ਦਸਤਾਵੇਜ਼ੀ 'ਤੇ ਪਾਬੰਦੀ ਲੱਗਣ ਤੋਂ ਬਾਅਦ ਡੀ.ਜੀ.ਪੀ. ਗੌਰਵ ਯਾਦਵ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਸੰਸਦ ਮੈਂਬਰ ਸੁਖਜਿੰਦਰ ਰੰਧਾਵਾ, ਗੁਰਮੀਤ ਬੱਬਲੂ, ਬਿਕਰਮ ਸਿੰਘ ਮਜੀਠੀਆ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਪੰਜਾਬ ਏ.ਜੀ. ਨੂੰ ਧਮਕੀਆਂ ਮਿਲੀਆਂ ਹਨ। ਇਹ ਧਮਕੀਆਂ ਇਕ ਵਿਦੇਸ਼ੀ ਵਟਸਐਪ ਨੰਬਰ ਤੋਂ ਭੇਜੀਆਂ ਗਈਆਂ ਸਨ। ਭੇਜੇ ਗਏ ਸੁਨੇਹਿਆਂ ਵਿਚ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ ਪੁਲਿਸ ਹਰਕਤ ਵਿਚ ਆ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ