JALANDHAR WEATHER

ਭਾਈ ਅੰਮ੍ਰਿਤਪਾਲ ਸਿੰਘ ਦੀ ਅਜਨਾਲਾ ਅਦਾਲਤ ਵਿਚ ਮੁੜ ਪੇਸ਼ੀ

ਅਜਨਾਲਾ,(ਅੰਮ੍ਰਿਤਸਰ),  25 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ, ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰੇ ਐਲਾਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਡਿਬਰੂਗੜ੍ਹ ਜੇਲ੍ਹ ਤੋਂ ਮੁੜ ਵੀਡੀਓ ਕਾਨਫ਼ਰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ I ਇਹ ਜਾਣਕਾਰੀ ਇਸ ਕੇਸ ਦੀ ਕਾਨੂੰਨੀ ਕਾਰਵਾਈ ਕਰ ਰਹੇ ਐਡਵੋਕੇਟ ਕਰਮਵੀਰ ਸਿੰਘ ਪੰਨੂ ਅਤੇ ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ I

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ