JALANDHAR WEATHER

ਅਸੀਂ ਸਾਰੇ ਕੇਜਰੀਵਾਲ ਸਾਹਿਬ ਦੇ ਨਾਲ ਖੜ੍ਹੇ ਹਾਂ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 27 ਅਪ੍ਰੈਲ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿਸੱਚ ਦੀ ਲੜਾਈ ਲੜ ਰਹੇ ਕੇਜਰੀਵਾਲ ਸਾਹਿਬ ਨੇ ਦਿਖਾ ਦਿੱਤਾ ਕਿ ਸਵੈ-ਮਾਣ ਅਤੇ ਨਿਆਂ ਲਈ ਕੁਝ ਵੀ ਕੁਰਬਾਨ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਜਦੋਂ ਨਿਰਪੱਖਤਾ ਬਾਰੇ ਸਵਾਲ ਉੱਠਦੇ ਹਨ, ਤਾਂ ਲੋਕਾਂ ਦਾ ਵਿਸ਼ਵਾਸ ਟੁੱਟ ਜਾਂਦਾ ਹੈ। ਅਸੀਂ ਸਾਰੇ ਉਨ੍ਹਾਂ ਦੇ ਨਾਲ ਖੜ੍ਹੇ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ