ਸ੍ਰੀ ਹੇਮਕੁੰਟ ਸਾਹਿਬ ਮਾਰਗ ਤੋਂ ਬਰਫ਼ ਹਟਾਉਣ ਦਾ ਕੰਮ ਸ਼ੁਰੂ
ਦੇਹਰਾਦੂਨ , 27 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ ) - ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕਿਹਾ ਹੈ ਕਿ ਸ੍ਰੀ ਹੇਮਕੁੰਟ ਸਾਹਿਬ ਮਾਰਗ ਤੋਂ ਬਰਫ਼ ਹਟਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਕੁਝ ਦਿਨ ਪਹਿਲਾਂ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਯਾਤਰਾ ਲਈ ਵੱਖ-ਵੱਖ ਪ੍ਰਬੰਧਾਂ ਬਾਰੇ ਵੀ ਗੱਲਬਾਤ ਕੀਤੀ ।
;
;
;
;
;
;